ਚੰਡੀਗੜ੍ਹ, 28 ਮਾਰਚ- ਆਪ ਸਰਕਾਰ ਨੇ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਇਸ ਇਜਲਾਸ ਦੀ ਖਾਸ ਗੱਲ ਇਹ ਹੈ ਕਿ ਇਸ ਵਾਰ ਇਹ ਇਜਲਾਸ ਚੰਡੀਗੜ੍ਹ ਦੀ ਥਾਂ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਵੇਗਾ। ਇਸ ਇਜਲਾਸ ਵਿਚ ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਨ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ।
0 Comments