NEWS

🕒

ਸਾਬਕਾ ਵਿਧਾਇਕ ਮੋਹਨ ਲਾਲ ਬੰਗਾ ਭਾਜਪਾ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ



 ਬੰਗਾ, 12 ਮਾਰਚ  

ਸਾਬਕਾ ਵਿਧਾਇਕ ਮੋਹਨ ਲਾਲ ਬੰਗਾ ਭਾਜਪਾ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸ. ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।



© HOST PUNJAB TV | All Rights Reserv

Post a Comment

0 Comments