NEWS

🕒

ਅੱਜ ਕਰਨਗੇ ਪ੍ਰਧਾਨ ਮੰਤਰੀ ਮੋਦੀ ਮਨ ਕੀ ਬਾਤ


ਨਵੀਂ ਦਿੱਲੀ, 29 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਪ੍ਰੋਗਰਾਮ ਦੇ 32ਵੇਂ ਸੰਸਕਰਣ ਵਿਚ ਸਵੇਰੇ 11 ਵਜੇ ਉਹ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। 

Post a Comment

0 Comments