ਧੂਰੀ ਵਿੱਚ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ 80 ਬੈੱਡਾਂ ਵਾਲਾ ਆਧੁਨਿਕ ਸਬ-ਡਿਵੀਜ਼ਨਲ ਹਸਪਤਾਲ ਲੋਕਾਂ ਨੂੰ ਸਮਰਪਿਤ, ਜਿਸ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਉੱਚ ਪੱਧਰੀ ਇਲਾਜ ਦੀ ਸੁਵਿਧਾ ਮਿਲੇਗੀ। ਹਰ ਪਿੰਡ ਤੇ ਹਰ ਸ਼ਹਿਰ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣਾ ਮਾਨ ਸਰਕਾਰ ਦੀ ਪਹਿਲੀ ਤਰਜ਼ੀਹ ਹੈ।
© HOST PUNJAB TV | All Rights Reserv
0 Comments