ਕੁਝ ਇਲਾਕਿਆਂ ਵਿਚ ਗੜੇਮਾਰੀ ਵੀ ਸੰਭਵ ਹੈ। ਇਸ ਸੰਬੰਧੀ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ 31 ਮਾਰਚ ਨੂੰ ਵੀ ਇਸੇ ਤਰ੍ਹਾਂ ਦੇ ਮੌਸਮ ਦੀ ਉਮੀਦ ਹੈ। ਮੌਸਮ ਵਿਭਾਗ ਦੇ ਅਨੁਸਾਰ ਸੂਬੇ ਦੇ 23 ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ 11 ਜ਼ਿਲ੍ਹਿਆਂ ਵਿਚ ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਵਿਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਿਲ ਹਨ।
0 Comments