ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਗਨਦੀਪ ਸਿੰਘ ਦੇ ਪਰਿਵਾਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਮੰਗ ਕੀਤੀ ਕਿ ਪੀ. ਜੀ. ਆਈ. ਦੇ ਡਾਕਟਰਾਂ ਦੇ ਪੈਨਲ ਹੇਠ ਗਗਨਦੀਪ ਸਿੰਘ ਦਾ ਪੋਸਟਮਾਰਟਮ ਕੀਤਾ ਜਾਵੇ। ਉਕਤ ਮਾਮਲੇ ਦੀ ਸੀ. ਬੀ. ਆਈ. ਤੋਂ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਗੈਂਗਸਟਰਾਂ ਤੋਂ ਜਾਨ ਦਾ ਖ਼ਤਰਾ ਹੈ।
0 Comments