NEWS

🕒

ਵਿੱਤ ਮੰਤਰੀ ਹਰਪਾਲ ਚੀਮਾ ਵਲੋ ਹਰੀ ਝੰਡੀ ਦੇ ਕੇ ਰਵਾਨਾ

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਜਸ਼ੀਲ ਗਤੀਸ਼ੀਲਤਾ ਅਤੇ ਇਨਫੋਰਸਮੈਂਟ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ 25 ਨਵੀਆਂ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਫੀਲਡ 'ਚ ਮੌਜੂਦਗੀ ਵਿੱਚ ਕਾਫ਼ੀ ਵਾਧਾ ਹੋਵੇਗਾ, ਟੈਕਸ ਚੋਰੀ ਨੂੰ ਨੱਥ ਪਾਈ ਜਾਵੇਗੀ, ਅਤੇ ਪੰਜਾਬ ਸਰਕਾਰ ਲਈ ਮਾਲੀਆ ਇਕੱਤਰ ਕਰਨ ਨੂੰ ਹੁਲਾਰਾ ਮਿਲੇਗਾ।

Post a Comment

0 Comments