NEWS

🕒

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ ਉੱਤੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਦਸਤਖ਼ਤ ਕਰ ਦਿੱਤੇ ਹਨ..ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ.. ਵਾਹਿਗੁਰੂ ਜੀ ਦਾ ਕੋਟਿਨ- ਕੋਟ ਧੰਨਵਾਦ..ਸਮੂਹ ਸੰਗਤ ਦਾ ਸ਼ੁਕਰਾਨਾ..

Post a Comment

0 Comments