NEWS

🕒

ਸਾਬਕਾ ਵਿਦੇਸ਼ ਮੰਤਰੀ ਮਹਾਰਾਣੀ ਪਰਨੀਤ ਕੌਰ ਜੀ ਦੀ ਦਿੱਲੀ ਦੇ ਉਪ-ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਜੀ ਨਾਲ ਵਿਸ਼ੇਸ਼ ਮੁਲਾਕਾਤ

ਅੱਜ ਸਾਬਕਾ ਵਿਦੇਸ਼ ਮੰਤਰੀ ਮਹਾਰਾਣੀ ਪਰਨੀਤ ਕੌਰ ਜੀ ਦੀ ਦਿੱਲੀ ਦੇ ਉਪ-ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਜੀ ਨਾਲ ਵਿਸ਼ੇਸ਼ ਮੁਲਾਕਾਤ ਹੋਈ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਮਸਲਿਆਂ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

Post a Comment

0 Comments